ਸਕੂਲ ਵੈਨ ਨੂੰ ਬੱਸ ਨੇ ਮਾਰੀ ਟੱਕਰ, ਇੱਕ ਵਿਦਿਆਰਥਣ ਦੀ ਮੌਤ
ਫਰੀਦਕੋਟ ਵਿਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ ਹੈ ਜਿਸ ਦੌਰਾਨ ਸਕੂਲ ਵੈਨ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਜਦਕਿ 10 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚ ਤਿੰਨ ਵਿਦਿਆਰਥਣਾਂ ਸਮੇਤ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ