ਯੂਨੀਕ ਅਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਾਣਕਾਰੀ ਨੂੰ ਅਪਡੇਟ ਕਰਨ ਦਾ ਕੰਮ ਆਨਲਾਈਨ ਜਾਂ ਆਧਾਰ ਕੇਂਦਰਾਂ ਵਿੱਚ ਜਾ ਕੇ ਕੀਤਾ ਜਾ ਸਕਦਾ ਹੈ।