ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਈ ਵੋਟ
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸਿੱਧੂ ਨੇ ਵੀ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਟਿਕਟ ਦੇ ਕੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਗਲੇ ਡੇਢ ਸਾਲ ਵਿੱਚ ਚੰਗੇ ਕੰਮ ਕਰਨਗੇ ਤਾਂ ਜੋ ਪਾਰਟੀ 2027 ਵਿੱਚ ਜਿੱਤ ਸਕੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਹੜਾ ਕੰਮ
