ਆਮ ਆਦਮੀ ਪਾਰਟੇ ਦੇ ਵਫ਼ਦ ਨੇ ਚੋਣ ਕਮਿਸ਼ਨ ਨਾਲ ਕੀਤੀ ਮੁਲਕਾਤ
ਆਮ ਆਦਮੀ ਪਾਰਟੀ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕੀਤੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਅਤੇ ਅਵਧ ਓਝਾ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਫ਼ਤਰ ਪਹੁੰਚੇ। ‘ਆਪ’ ਨੇ