Punjab

ਮਾਨ ਸਰਕਾਰ ਦੇ ਦਾਅਵਿਆਂ ‘ਤੇ ਫਿਰਿਆ ਪਾਣੀ, ਨਸ਼ੇ ਦੀ ਓਵਰਡੋਜ਼ ਨਾਲ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਪੁੱਤ ਦੀ ਮੌਤ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਖਤਮ ਕਰਨ ਦੇ ਦਾਅਵੇ ਕੀਤਾ ਜਾਂਦੇ ਹਨ, ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਨਸ਼ਾ 90% ਖਤਮ ਕਰ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰ ਸਰਕਾਰ ਦੇ ਡਰੋਂ ਨਸ਼ਾ ਵੇਚਣਾ ਬੰਦ ਕਰ ਗਏ ਹਨ। ਉੱਥੇ ਹੀ ਸਰਕਾਰ ਦੇ ਇਨ੍ਹਾਂ ਦਾਅਵਿਆਂ ’ਤੇ ਪਾਣੀ ਫੇਰਨ ਵਾਲੀ ਖ਼ਬਰ ਸਾਹਮਣੇ ਆਈ ਹੈ

Read More