ਚੰਨੀ ਨੇ ‘ਆਪ’ ‘ਤੇ ਲਾਏ ਗੰਭੀਰ ਦੋਸ਼, ਕਿਹਾ ਵਿਦੇਸ਼ਾਂ ਤੋਂ ਹੋ ਰਹੀ ਹੈ ਫੰਡਿੰਗ, ਕੇਂਦਰ ਦੀ ਜਾਂਚ ਕਰਵਾਓ
ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਐਲਾਨੇ ਗਏ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਫੰਡਿੰਗ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਐਤਵਾਰ ਦੇਰ ਸ਼ਾਮ ਇੱਕ ਪ੍ਰੋਗਰਾਮ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਗੁਰਪਤਵੰਤ ਸਿੰਘ ਪੰਨੂ ਨਾਲ ਸਬੰਧਾਂ ਦਾ ਦੋਸ਼ ਲਾਇਆ। ਚੰਨੀ