India

‘ਆਪ’ਨੂੰ 163 ਕਰੋੜ ਰੁਪਏ ਦਾ ਵਸੂਲੀ ਨੋਟਿਸ, 10 ਦਿਨਾਂ ‘ਚ ਜਮ੍ਹਾ ਕਰਵਾਉਣ ਦੇ ਹੁਕਮ

ਨਵੀਂ ਦਿੱਲੀ : ਆਮ ਆਦਮੀ ਪਾਰਟੀ ( Aam Aadmi Party )  ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਕਥਿਤ ਤੌਰ ‘ਤੇ ਆਪਣੇ ਸਿਆਸੀ ਇਸ਼ਤਿਹਾਰ ਛਾਪਣ ਦੇ ਦੋਸ਼ ਵਿੱਚ 163.62 ਕਰੋੜ ਰੁਪਏ ਦੀ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਪ੍ਰਕਾਸ਼ਿਤ ਕੀਤੇ ਗਏ

Read More
India Punjab

‘ਆਪ’ ਗੁਜਰਾਤ ‘ਚ ਭਾਰੀ ਬਹੁਮਤ ਨਾਲ ਜਿੱਤੇਗੀ: ਮੁੱਖ ਮੰਤਰੀ ਭਗਵੰਤ ਮਾਨ

Gujarat Election 2022-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।

Read More
India Punjab

ਗੁਜਰਾਤ ‘ਚ ਮੁੱਖ ਮੰਤਰੀ ਮਾਨ ਨੇ ਬੰਨਿਆ ਰੰਗ , ਲੋਕਾਂ ਦੀਆਂ ਫਰਮਾਇਸ਼ਾਂ ‘ਤੇ ਪਾਇਆ ਭੰਗੜਾ

ਮੰਤਰੀ ਮਾਨ ਨੇ ਇੱਕ ਗਰਬਾ ਪ੍ਰੋਗਰਾਮ ਵਿੱਚ ਗਰਬਾ ਕੀਤਾ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਦੀ ਫਰਮਾਇਸ਼ ‘ਤੇ CM ਭਗਵੰਤ ਮਾਨ ਭੰਗੜਾ ਪਾਉਂਦੇ ਨਜ਼ਰ ਆਏ।

Read More
Punjab

ਬੇਬੁਨਿਆਦ ਦੋਸ਼ਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਰੋਧੀ ਧਿਰ ਮੰਗੇ ਮੁਆਫ਼ੀ: AAP

ਮਾਲਵਿੰਦਰ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਲਗਾਏ ਝੂਠੇ ਅਤੇ ਬੇਤੁਕੇ ਦੋਸ਼ਾਂ ਲਈ ਉਨ੍ਹਾਂ ਦੀ ਨਿੰਦਾ ਕੀਤੀ ਅਤੇ ਮੰਗ ਕੀਤੀ ਕਿ ਉਹ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗਣ।

Read More
Punjab

ਕਾਂਗਰਸ ਆਪਣੇ ‘ਭ੍ਰਿਸ਼ਟ’ ਆਗੂਆਂ ਨੂੰ ਬਚਾਉਣ ਦੀ ਕਰ ਰਹੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ

'ਆਪ' ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਖੇਤੀਬਾੜੀ ਵਿੱਚ ਹੋਏ 150 ਕਰੋੜ ਰੁਪਏ ਦੇ ਘਪਲੇ ਦੀ ਵੀ ਜਾਂਚ ਚੱਲ ਰਹੀ ਹੈ।

Read More
Punjab

ਆਰਡੀਨੈਂਸ ਮਾਮਲਾ:- ਆਪਣੇ ਹੱਕ ‘ਚ ਆਏ AAP ਵਿਧਾਇਕ ਨੂੰ ਕਿਸਾਨਾਂ ਨੇ ਝੋਲੀਆਂ ਭਰ ਕੇ ਤੋਰਿਆ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ 29 ਅਗਸਤ ਤੱਕ ਨਾਕਾਬੰਦੀ ਧਰਨੇ ਪਿੰਡ-ਪਿੰਡ ਜਾਰੀ ਹਨ। ਅੱਜ ਸੰਗਰੂਰ ਵਿੱਚ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਕਿਸਾਨਾਂ ਨੇ ਟਰੱਕਟਰ ਰੈਲੀ ਕੱਢਦਿਆਂ ਢੋਲਕੀਆਂ ਅਤੇ ਛੈਣੇ ਬਜਾ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਇਸ ਵਾਰ

Read More
Punjab

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਧੜਾ-ਧੜ ਵਿਧਾਇਕ ਨਿਕਲ ਰਹੇ ਨੇ ਕੋਰੋਨਾ ਪਾਜ਼ੀਟਿਵ, ਕੀ ਇਹ ਸਿਆਸਤ ਹੈ?

‘ਦ ਖ਼ਾਲਸ ਬਿਊਰੋ:- 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਸ਼ੈਸ਼ਨ ਤੋਂ ਪਹਿਲਾਂ ਜਿਆਦਾਤਰ ਵਿਧਾਇਕਾ ਦੀਆਂ  ਕੋਰੋਨਾ ਰਿਪੋਰਟਾਂ ਪਾਜ਼ੀਟਿਵ ਹੀ ਆ ਰਹੀਆਂ ਹਨ। ਹੁਣ ਜਲੰਧਰ ਤੋਂ  ਕਾਂਗਰਸੀ MLA ਪ੍ਰਗਟ ਸਿੰਘ, ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿੱਚ  ਲੈ ਲਿਆ । ਹੁਣ ਤੱਕ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ: ਲਗਾਤਾਰ ਪੰਜਵੇਂ ਦਿਨ SSP ਦਫਤਰ ਬਾਹਰ ਡਟੇ ‘ਆਪ’ ਪਾਰਟੀ ਦੇ ਲੀਡਰ

 ‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾ ਹੋਣ ਦੇ ਬਾਵਜੂਦ ਵੀ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲਗਾਤਾਰ ਧਰਨੇ ਪ੍ਰਦਰਸ਼ਨ ਜਾਰੀ ਹਨ। ਅੱਜ ਲਗਾਤਾਰ ਪੰਜਵੇਂ ਦਿਨ ਤਰਨਤਾਰਨ ਵਿੱਚ ‘ਆਮ ਆਦਮੀ ਪਾਰਟੀ’ ਦੇ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਮੇਤ ਪਾਰਟੀ ਦੇ ਵਰਕਰ SSP ਦਫਤਰ ਬਾਹਰ ਧਰਨਾ ਦੇ ਰਹੇ ਹਨ।  ਧਰਨੇ ‘ਤੇ ਬੈਠੇ ਪਾਰਟੀ ਦੇ

Read More