ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ‘ਆਪ’ ਨੇਤਾ ਨੇ ਦਿੱਤਾ ਅਸਤੀਫ਼ਾ
- by Gurpreet Singh
- August 4, 2025
- 0 Comments
ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਕਿਸਾਨ ਸੰਗਠਨ ਇਸ ਦਾ ਸੂਬੇ ਭਰ ਵਿੱਚ ਵਿਰੋਧ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਨੀਤੀ ਉਨ੍ਹਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖਤਰਾ ਹੈ। ਵਿਰੋਧ ਪ੍ਰਦਰਸ਼ਨਾਂ ਨੇ ਰਾਜਨੀਤਿਕ ਹਲਕਿਆਂ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਮੋਗਾ ਵਿੱਚ ਆਮ
ਉਦਯੋਗਪਤੀ ਨਿਤਿਨ ਕੋਹਲੀ ‘ਆਪ’ ‘ਚ ਸ਼ਾਮਲ: ਜਲੰਧਰ ਕੇਂਦਰੀ ਹਲਕੇ ਦਾ ਇੰਚਾਰਜ ਨਿਯੁਕਤ
- by Gurpreet Singh
- May 29, 2025
- 0 Comments
ਜਲੰਧਰ ਦੇ ਉਦਯੋਗਪਤੀ ਅਤੇ ਪੰਜਾਬ ਹਾਕੀ ਪ੍ਰਧਾਨ ਨਿਤਿਨ ਕੋਹਲੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਸੈਂਟਰਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਉੱਥੇ ਇੱਕ ਦਫ਼ਤਰ ਵੀ ਖੋਲ੍ਹਣਗੇ ਅਤੇ
ਸਿਹਤ ਸਹੂਲਤਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ‘ਆਪ’ ਵਿਚਾਲੇ ਵਿਵਾਦ, ਇੱਕ-ਦੂਜੇ ‘ਤੇ ਲਾਏ ਇਲਜ਼ਾਮ
- by Gurpreet Singh
- April 22, 2025
- 0 Comments
ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਕਾਂਗਰਸ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿਚਾਲੇ ਤਿੱਖਾ ਵਿਵਾਦ ਛਿੜ ਗਿਆ ਹੈ। ਦੋਵੇਂ ਪਾਰਟੀਆਂ ਇੱਕ-ਦੂਜੇ ‘ਤੇ ਸਿਹਤ ਸੇਵਾਵਾਂ ਵਿੱਚ ਕਮੀਆਂ ਦੇ ਇਲਜ਼ਾਮ ਲਗਾ ਰਹੀਆਂ ਹਨ। ਕਾਂਗਰਸ ਨੇਤਾ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਸਿਹਤ
ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਵਜੋਂ ਅਹੁਦਾ ਸੰਭਾਲਿਆ
- by Gurpreet Singh
- September 27, 2024
- 0 Comments
ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਸ੍ਰੀ ਮਹਿੰਦਰ ਭਗਤ ਨੇ ਅੱਜ ਆਪਣੇ ਸਾਥੀ ਕੈਬਨਿਟ ਮੰਤਰੀਆਂ ਸ. ਗੁਰਮੀਤ ਸਿੰਘ ਖੁੱਡੀਆਂ, ਸ੍ਰੀ ਲਾਲ ਚੰਦ ਕਟਾਰੂਚੱਕ, ਡਾ: ਬਲਬੀਰ ਸਿੰਘ, ਸ੍ਰੀ ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ, ਪਾਰਟੀ ਦੇ ਵਿਧਾਇਕਾਂ, ਪਰਿਵਾਰਕ ਮੈਂਬਰਾਂ, ਸਰਕਾਰੀ ਅਧਿਕਾਰੀਆਂ ਅਤੇ
ਕਾਂਗਰਸ ਨੂੰ ਵੱਡਾ ਝਟਕਾ, ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ
- by Gurpreet Singh
- May 1, 2024
- 0 Comments
ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਚੱਸ
