ਨਗਰ ਨਿਗਮ ਚੋਣਾਂ ਦੀ ਫੁੱਲ ਤਿਆਰੀ ’ਚ ‘ਆਪ’! ਅਮਨ ਅਰੋੜਾ ਨੇ ਕੀਤੀ ਅਹਿਮ ਮੀਟਿੰਗ, ਚੋਣ ਪ੍ਰਚਾਰ ਰਣਨੀਤੀ ਤਿਆਰ
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਨੇ ਚੋਣਾਂ ਸਬੰਧੀ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਹੈ। ਇਸ ਵਿੱਚ ਸਾਰੇ ਵੱਡੇ ਆਗੂ ਅਤੇ ਮੰਤਰੀ ਮੌਜੂਦ ਸਨ। ਇਸ ਮੌਕੇ ਦੱਸਿਆ ਗਿਆ ਕਿ