ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਸੀਟ ਲਈ ਐਲਾਨਿਆ ਆਪਣਾ ਉਮੀਦਵਾਰ
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦੇ ਕੇ ਮੈਦਾਨ ਵਿਚ ਉਤਾਰਿਆ ਹੈ। ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਪਰਿਵਾਰ ਨੂੰ ਟਿਕਟ ਨਹੀਂ ਦਿੱਤੀ ਗਈ ਹੈ, ਹਾਲਾਂਕਿ ਉਨ੍ਹਾਂ ਦੀ ਪਤਨੀ ਲੋਕਾਂ ਵਿਚ ਵਿਚਰ ਰਹੇ ਸਨ। ਇਹ