ਕਾਂਗਰਸ ਤੇ ਆਪ ਨੇ ਕੀਤੀ ਕਿਸਾਨਾਂ ਦੇ ਭਾਰਤ ਬੰਦ ਦੀ ਹਮਾਇਤ
‘ਦ ਖ਼ਾਲਸ ਟੀਵੀ ਬਿਊਰੋ:-ਕਿਸਾਨਾਂ ਦੇ ਕੱਲ੍ਹ ਭਾਰਤ ਬੰਦ ਦੇ ਸੱਦੇ ਦੀ ਕਾਂਗਰਸ ਤੇ ਆਪ ਨੇ ਭਰਵੀਂ ਹਮਾਇਤ ਕੀਤੀ ਹੈ। ਕਾਂਗਰਸ ਨੇ ਕਿਸਾਨਾਂ ਨਾਲ ਗੱਲਬਾਤ ਲਈ ਮੰਗ ਵੀ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਭਾਰਤ ਬੰਦ ਦੀ ਸ਼ਾਂਤਮਈ ਤਰੀਕੇ ਨਾਲ ਹਮਾਇਤ ਕਰਨਗੇ। ਉਨ੍ਹਾਂ ਕਿਹਾ ਕਿ ਨੌ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ ਲੜਾਈ