‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਇਸ ਵਾਰ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।