‘ਆਪ’ ਚਿੜੀ ਗ੍ਰਹਿ ਮੰਤਰੀ ਦੇ ਹੁਕਮਾਂ ਤੋਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਕੱਲ੍ਹ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਦਿੱਲੀ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 10 ਮਈ ਨੂੰ ਮੁਕੱਰਰ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ