“ਆਪ” ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪੂਰੇ ਪਰਿਵਾਰ ਸਣੇ ਪਾਈ ਵੋਟ
‘ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ , ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ