ਖੇਤੀ ਕਾਨੂੰਨ ਤੇ ਵਜ਼ੀਫਾ ਘੁਟਾਲੇ ਨੂੰ ਲੈ ਕੇ ‘ਆਪ ਵੱਲੋਂ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਤੇ ਕਥਿਤ ਵਜ਼ੀਫ਼ਾ ਘੁਟਾਲੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਧਰਨਾ
