ਆਪ ਨੇ ਭਗਵੰਤ ਮਾਨ ਨੂੰ ਧੂਰੀ ਤੋਂ ਮੈ ਦਾਨ ‘ਚ ਉਤਾਰਿਆ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਹਲਕਾ ਧੂਰੀ ਤੋਂ ਚੋਣ ਲੜਾਉਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੂੰ ਹਾਲੇ ਦੋ ਦਿਨ ਪਹਿਲਾਂ ਹੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਸੀ। ਉਹ ਇਸ ਤੋਂ ਪਹਿਲਾਂ ਦੋ ਵਾਰ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ