ਆਪ ਦੇ ਲੀਡਰ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਅਸਤੀਫਾ
‘ਦ ਖ਼ਾਲਸ ਬਿਊਰੋ : ਫਿਰੋਜ਼ਪੁਰ ਦਿਹਾਤੀ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਦਿਹਾਤੀ ਤੋਂ ਐਲਾਨੇ ਉਮੀਦਵਾਰ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ ਨੂੰ ਝਟ ਕਾ ਦਿੰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਪਾਏ ਜਾ