ਪੰਜਾਬ ਦੇ ‘ਆਪ’ ਆਗੂਆਂ ਨੇ ਮਹਾਂਕੁੰਭ ਵਿੱਚ ਡੁਬਕੀ ਲਗਾਈ
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਬੁੱਧਵਾਰ ਨੂੰ ਮਹਾਕੁੰਭ ਵਿੱਚ ਪਹੁੰਚੇ। ਇਸ ਦੌਰਾਨ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀਆਂ ਪਤਨੀਆਂ ਸਮੇਤ ਸੰਗਮ ਵਿੱਚ ਡੁਬਕੀ ਲਗਾਈ। ਇਹ ਜਾਣਕਾਰੀ ਅਮਨ ਅਰੋੜਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ