Punjab

ਆਪ ਲੀਡਰਾਂ ਨੇ ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਨੌਕਰੀਆਂ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਆਪ ਲੀਡਰਾਂ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਹੈ, ਜਿਸ ਵਿੱਚ ਬੋਲਦਿਆਂ ਆਪ ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 25 ਅਲੱਗ ਅਲੱਗ ਵਿਭਾਗਾਂ ਵਿੱਚ ਨੌਕਰੀਆਂ ਦਾ ਐਲਾਨ ਕੀਤਾ ਹੈ ਤੇ ਇਸ ਲਈ ਪੰਜਾਬ ਸਰਕਾਰ ਦਾ ਧੰਨਵਾਦੀ ਹੋਣਾ ਚਾਹਿਦਾ

Read More