ਪ੍ਰਧਾਨ ਮੰਤਰੀ ਪੰਜਾਬ ਲਈ ਰਾਹਤ ਪੈਕਜ ਦਾ ਕਰਨ ਐਲਾਨ- ਅਮਨ ਅਰੋੜਾ
9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਰਾਜਨੀਤੀ ਗਰਮਾ ਗਈ ਹੈ। ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਵਿੱਚ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਦਾ ਦੌਰਾ ਸਿਰਫ਼ “ਆਫ਼ਤ ਸੈਰ-ਸਪਾਟਾ” ਨਾ ਬਣੇ। ਉਨ੍ਹਾਂ ਨੇ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਅਤੇ