AAP ਵਿਧਾਇਕ ਲਾਲਪੁਰਾ ਨੂੰ ਅੱਜ ਸਜ਼ਾ ਸੁਣਾਵੇਗੀ ਅਦਾਲਤ, 12 ਸਾਲ ਪੁਰਾਣੇ ਛੇੜਛਾੜ ਦੇ ਕੇਸ ’ਚ ਦੋਸ਼ੀ ਕਰਾਰ
ਬਿਊਰੋ ਰਿਪੋਰਟ (12 ਸਤੰਬਰ, 2023): ਤਰਨ ਤਾਰਨ ਦੀ ਅਦਾਲਤ ਵੱਲੋਂ ਅੱਜ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਜਾਵੇਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇਕ ਲੜਕੀ ਨਾਲ ਛੇੜਛਾੜ ਤੇ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ