‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੂੰ ਵਿਧਾਨ ਸਭਾ ਕਮੇਟੀ ਤੋਂ ਹਟਾਇਆ
ਪੰਜਾਬੀ ਗਾਇਕ, ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੇ ਹਾਲ ਹੀ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਇਹ ਅਸਤੀਫਾ ਵਾਪਸ ਲੈ ਲਿਆ। ਹੁਣ ਪੰਜਾਬ ਵਿਧਾਨ ਸਭਾ ਨੇ ਉਨ੍ਹਾਂ ਨੂੰ ਸਾਲ 2025-26 ਲਈ ਪ੍ਰਸ਼ਨ ਅਤੇ ਸੰਦਰਭ ਕਮੇਟੀ ਦੀ ਮੈਂਬਰਸ਼ਿਪ ਤੋਂ ਮੁਕਤ ਕਰ ਦਿੱਤਾ ਹੈ। ਉਨ੍ਹਾਂ