AAP ਵਿਧਾਇਕ ਨੇ ASI ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ !
ਪੰਜਾਬ ਸਰਕਾਰ ਵੱਲੋਂ ਭ੍ਰਿ ਸ਼ ਟਾਚਾਰ ਦੇ ਖਿਲਾਫ਼ ਐਂਟੀ ਕੁਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਹੋਇਆ ਹੈ ‘ਦ ਖ਼ਾਲਸ ਬਿਊਰੋ : ਭ੍ਰਿ ਸ਼ਟਾਚਾਰ ਖਿਲਾਫ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਖ਼ਤੀ ਪਹਿਲੇ ਦਿਨ ਤੋਂ ਸ਼ੁਰੂ ਹੋ ਗਈ ਸੀ। ਮੁੱਖ ਮੰਤਰੀ ਮਾਨ ਵੱਲੋਂ ਸਭ ਤੋਂ ਪਹਿਲਾਂ ਫੈਸਲਾ ਐਂਟੀ ਕੁਰਪਰਸ਼ਨ ਹੈਲਪਲਾਈਨ ਨੰਬਰ ਜਾਰੀ ਕਰਨ ਦਾ ਸੀ ।