‘ਆਪ’ MLA ਕੁੰਵਰ ਵਿਜੇ ਪ੍ਰਤਾਪ ਨੇ ਮਜੀਠੀਆ ’ਤੇ ਹੋਈ ਕਾਰਵਾਈ ’ਤੇ ਚੁੱਕੇ ਸਵਾਲ
ਅੰਮ੍ਰਿਤਸਰ : ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਜਿੱਥੇ ਇੱਕ ਪਾਸੇ ਵਿਰੋਧੀ ਧਿਰਾਂ ਵੱਲੋਂ ਇਸ ਕਾਰਵਾਈ ਨੂੰ ਲੈ ਕੇ ਮਾਨ ਸਰਕਾਰ ’ਤੇ ਸਵਾਲ ਚੁੱਕੇ ਜਾ ਰਹੇ ਹਨ ਉੱਥੇ ਹੀ ਆਮ ਆਦਮੀ ਪਾਰਟੀ