ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕ ਨੂੰ ਵਿਆਹ ਕਰਾਉਣ ਜਾ ਰਹੇ ਹਨ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।