Punjab

26 ਹਜ਼ਾਰ ਨੌਕਰੀਆਂ ਤੋਂ ਬਾਅਦ ਹੁਣ ਸਰਕਾਰ ਨੇ 32 ਹਜ਼ਾਰ ਲਈ ਵੀ ਖਿੱਚੀ ਤਿਆਰੀ !

ਆਪ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਟਵੀਟ ਕਰਕੇ ਜਾਣਕਾਰ ਦਿੱਤੀ ਹੈ ਕੀ ਸਰਕਾਰ ਜਲਦ 32 ਹਜ਼ਾਰ ਨੌਕਰੀਆਂ ਦਾ ਐਲਾਨ ਕਰੇਗੀ ‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਟਵੀਟ ਕਰਕੇ ਨੌਜਵਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਭਰਾਜ ਨੇ ਇੱਕ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਜਲਦ 32 ਹਜ਼ਾਰ

Read More