‘ਆਪ’ ਵਿਧਾਇਕ ਪਠਾਨਮਾਜਰਾ ਦੀ ਭਾਲ ਲਈ ਕਰਨਾਲ ਪਹੁੰਚੀ ਪੰਜਾਬ ਪੁਲਿਸ
ਪੰਜਾਬ ਦੇ ਸਨੌਰ ਵਿਧਾਨ ਸਭਾ ਦੇ ‘ਆਮ ਆਦਮੀ ਪਾਰਟੀ’ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਕਾਰਵਾਈ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਛਾਪੇਮਾਰੀ ਕਰਕੇ 14 ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਪੰਜਾਬ ਪੁਲਿਸ ਦੀ ਇਸ ਕਾਰਵਾਈ