Punjab

ਲੁਧਿਆਣਾ ‘ਚ ਯੂਟਿਊਬਰ ਖਿਲਾਫ FIR ਦਰਜ, MLA ਪਰਾਸ਼ਰ ਦੇ ਬੇਟੇ ਨੇ ਕੀਤੀ ਸ਼ਿਕਾਇਤ

ਪੰਜਾਬ ਦੇ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ( AAM Adami Party ) ਦੇ ਵਿਧਾਇਕ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ (Ashok Parashar Pappi)  ਦੇ ਪੁੱਤਰ ਵਿਕਾਸ ਪਰਾਸ਼ਰ ਦੀ ਸ਼ਿਕਾਇਤ ‘ਤੇ ਸ਼ਿਮਲਾਪੁਰੀ ਥਾਣੇ ਦੀ ਪੁਲਿਸ ਨੇ ਇੱਕ ਯੂਟਿਊਬਰ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤਕਰਤਾ ਵਿਕਾਸ ਦੇ ਅਨੁਸਾਰ, ਯੂਟਿਊਬਰ ਨੇ ਆਪਣੀਆਂ ਵੀਡੀਓਜ਼ ਰਾਹੀਂ ਆਮ ਆਦਮੀ

Read More
Punjab

ਫਾਜ਼ਿਲਕਾ ਦੇ ‘ਆਪ’ ਵਿਧਾਇਕ ਕਿਸਾਨ ਨਾਲ ਉਲਝੇ, Video ਵਾਇਰਲ…

ਪੰਜਾਬ ਦੇ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਡਾ: ਚਰਨਜੀਤ ਸਿੰਘ ਦੀ ਪਿੰਡ ਦੇ ਨੌਜਵਾਨ ਨਾਲ ਬਹਿਸ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਖੁਦ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ।

Read More
Punjab

ਆਪ’ ਵਿਧਾਇਕ ਦੇ ਗੰਨਮੈਨ ਵਰਦੀ ਸਮੇਤ ਹਰਿਮੰਦਰ ਸਾਹਿਬ ‘ਚ ਦਾਖਲ: ਅਕਾਲੀ ਦਲ ਨੇ ਕਿਹਾ- ਮਰਿਆਦਾ ਦੀ ਉਲੰਘਣਾ, SGPC ਕਰੇ ਕਾਰਵਾਈ

ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਬਲਜਿੰਦਰ ਕੌਰ ਨਾਲ ਉਸ ਦੇ ਬੰਦੂਕਧਾਰੀਆਂ ਵੱਲੋਂ ਵਰਦੀ ਪਾ ਕੇ ਹਰਿਮੰਦਰ ਸਾਹਿਬ ਦੇ ਅੰਦਰ ਜਾਣ ਤੇ ਵਿਵਾਦ ਹੋ ਗਿਆ ਹੈ।

Read More
Punjab

ਇਸ ਆਪ ਵਿਧਾਇਕ ਦੇ ਪਿਤਾ ‘ਤੇ ਲੱਗੇ ਆਹ ਇਲਜ਼ਾਮ,ਪੁਲਿਸ ਨੇ ਕੀਤਾ ਗ੍ਰਿਫਤਾਰ

ਜਲਾਲਾਬਾਦ :  ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੁਲਿਸ ਨੇ ਗੰਭੀਰ ਦੋਸ਼ਾਂ ਦੇ ਤਹਿਤ ਗ੍ਰਿਫ਼ਤਾਰ ਕਰ ਲਿਆ  ਹੈ। ਉਹਨਾਂ ਸਣੇ 4 ਹੋਰ ਵਿਅਕਤੀਆਂ ‘ਤੇ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਲਾਲਾਬਾਦ ਦੇ ਇੱਕ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ

Read More
Punjab

ਆਪ ਦੇ ਇਸ ਵਿਧਾਇਕ ਖਿਲਾਫ਼ ਹੋਈ ਆਹ ਕਾਰਵਾਈ,ਵਿਜੀਲੈਂਸ ਨੇ ਕੀਤਾ ਸੀ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਅਤੇ ਉਸ ਦੇ ਪੀਏ ਰਸ਼ਿਮ ਗਰਗ ਦੇ ਖਿਲਾਫ ਦਰਜ ਕੀਤੇ ਗਏ ਗਏ ਭ੍ਰਿਸ਼ਟਾਚਾਰ ਦੇ ਕੇਸ ਦੇ ਦੌਰਾਨ ਬਠਿੰਡਾ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਿਸ

Read More
Punjab

AAP ਦੇ ਵਿਧਾਇਕਾਂ ਨੂੰ ਲੈ ਬੈਠੇ PA, 10 ਮਹੀਨਿਆਂ ‘ਚ 2 ਮੰਤਰੀ ਤੇ ਇੱਕ MLA ਪੀਏ ਦੇ ਚੱਕਰਾਂ ‘ਚ ਕਸੂਤੇ ਫਸੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਹਨ, ਚਾਹੇ ਉਹ ਸਾਬਕਾ ਮੰਤਰੀ,ਵਿਧਾਇਕ ਹੋਣ ਜਾਂ ਫਿਰ ਮਾਨ ਸਰਕਾਰ ਦੇ ਮੰਤਰੀ ਜਾਂ ਵਿਧਾਇਕ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਸਖਤ ਸੁਨੇਹਾ

Read More
Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ‘ਤੇ ਮਾਨ ਸਰਕਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖਿਲਾਫ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।

Read More
Punjab

‘ਆਪ’ ਵਿਧਾਇਕ ਦੀ ਗ੍ਰਿਫਤਾਰੀ ਮਗਰੋਂ CM ਦਾ ਸਖਤ ਸੁਨੇਹਾ, ਕਿਹਾ ‘ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ‘ਤੇ ਕੋਈ ਰਹਿਮ ਨਹੀਂ…

ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।

Read More
Punjab

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ, ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਕੀਤਾ ਕਾਬੂ

ਪੰਜਾਬ ਵਿਜੀਂਲੈਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ

Read More
Punjab

‘4 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ ਹੋਇਆ ਵਿਅਕਤੀ ਮੇਰਾ PA ਨਹੀਂ’ : ਆਪ ਵਿਧਾਇਕ

ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੇ ਦੱਸਿਆ ਹੈ ਕਿ ਜੋ ਵਿਅਕਤੀ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ, ਉਹ ਉਨ੍ਹਾਂ ਦਾ ਪੀਏ ਨਹੀਂ ਹੈ।

Read More