ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਵਿਧਾਇਕ ਗ੍ਰਿਫਤਾਰ, ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਕੀਤਾ ਕਾਬੂ
ਪੰਜਾਬ ਵਿਜੀਂਲੈਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ
ਪੰਜਾਬ ਵਿਜੀਂਲੈਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ
ਵਿਧਾਇਕ ਅਮਿਤ ਰਤਨ ਕੋਟਫੱਤਾ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਕੇ ਦੱਸਿਆ ਹੈ ਕਿ ਜੋ ਵਿਅਕਤੀ ਵਿਜੀਲੈਂਸ ਵਿਭਾਗ ਨੇ ਗ੍ਰਿਫਤਾਰ ਕੀਤਾ ਹੈ, ਉਹ ਉਨ੍ਹਾਂ ਦਾ ਪੀਏ ਨਹੀਂ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਸੂਬਾ ਸਰਕਾਰ ਦੇ ਵਿਧਾਇਕਾਂ ਲਈ ਦੋ ਰੋਜ਼ਾ ਟਰੇਨਿੰਗ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਟਰੇਨਿੰਗ ਸੈਸ਼ਨ ਰੱਖਿਆ ਹੈ,ਜਿਸ ਵਿਚ ਵਿਧਾਨ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਲਈ ਵਿਧਾਇਕਾਂ ਨੂੰ ਸਿੱਖਲਾਈ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ 117 ਵਿਧਾਇਕਾਂ ਵਿਚੋਂ 92 ਵਿਧਾਇਕ ਪਹਿਲੀ ਵਾਰ
ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਧਮਕੀ ਦੇਣ ਵਾਲੇ ਦੀ ਗਿਰਫ਼ਤਾਰੀ ਦੀ ਮੰਗ ਕੀਤੀ ਹੈ
ਦਿੱਲੀ ਵਿਚ ਨਗਰ ਨਿਗਮ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਰਿਸ਼ਵਤਖੋਰੀ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਦੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ।
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ( Gurpreet Bassi Gogi) ਦਾ ਚੰਡੀਗੜ੍ਹ ਪੁਲਿਸ(Chandigarh police) ਨੇ ਚਲਾਨ ਕੱਟ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸਨ , ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਗਿਆ ਹੈ।