‘ਆਪ’ ਸੰਸਦ ਮੈਂਬਰ ਮਿੱਤਲ ਨੇ ਰੂਸ ‘ਚ ਪੇਸ਼ ਕੀਤਾ ਭਾਰਤ ਦਾ ਪੱਖ, ਕਿਹਾ ਅੱਤਵਾਦ ਵਿਰੁੱਧ ਲੜਾਈ ਜਾਰੀ ਰਹੇਗੀ
ਕੇਂਦਰ ਸਰਕਾਰ ਨੇ ਆਪ੍ਰੇਸ਼ਨ ਸਿੰਦੂਰ ਅਤੇ ਪਾਕਿਸਤਾਨ ਦੁਆਰਾ ਸਪਾਂਸਰ ਕੀਤੇ ਅੱਤਵਾਦ ਵਿਰੁੱਧ ਭਾਰਤ ਦਾ ਪੱਖ ਦੁਨੀਆ ਭਰ ਵਿੱਚ ਪੇਸ਼ ਕਰਨ ਲਈ 59 ਮੈਂਬਰੀ ਵਫ਼ਦ ਦਾ ਐਲਾਨ ਕੀਤਾ। ਇਸ ਦੇ ਤਹਿਤ, ਗਰੁੱਪ-6 ਨੇ ਰੂਸ ਵਿੱਚ ਭਾਰਤ ਦੀ ਜ਼ੋਰਦਾਰ ਨੁਮਾਇੰਦਗੀ ਕੀਤੀ। ਵਫ਼ਦ ਵਿੱਚ ਸ਼ਾਮਲ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ