‘ਆਪ’ ਵੱਲੋਂ ਅੱਜ ਪੰਜਾਬ ‘ਚ ਭਾਜਪਾ ਦਫ਼ਤਰ ਦਾ ਘਿਰਾਓ: ਝੋਨਾ ਚੁੱਕਣ ਦੇ ਮਾਮਲੇ ‘ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ,
ਮੁਹਾਲੀ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ‘ਆਪ’ ਆਗੂ ਸਵੇਰੇ 11:30 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ