Punjab

‘ਆਪ’ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ।  ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਆਪ ਪੰਜਾਬ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸ਼ੈਰੀ ਕਲਸੀ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਕੈਬਿਨਟ ਮੰਤਰੀ ਅਮਨ ਅਰੋੜਾ ਸੁਨਾਮ ਤੋਂ 2 ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਆਪ ਪੰਜਾਬ ਦੀ ਸੂਬਾ ਇਕਾਈ

Read More
Punjab

ਅਕਾਲੀ ਦਲ ਦਾ ‘ਆਪ’ ‘ਤੇ ਹਮਲਾ: ਨਸ਼ਿਆਂ ਦੀ ਗੱਲ ਕਰਕੇ ਗੁੰਮਰਾਹ ਕਰ ਰਹੇ ਹਨ ਕੇਜਰੀਵਾਲ

ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਉਣ ਤੋਂ ਬਾਅਦ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਦੋਹਰੀ ਸਰਕਾਰ ਚੱਲ ਰਹੀ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਦਾ ਸੁਪਰ

Read More
Punjab

ਹਲਕਾ ਬਰਨਾਲਾ ’ਚ AAP ਨੂੰ ਮਿਲਿਆ ਬਲ! BJP ਉਮੀਦਵਾਰ ਧੀਰਜ ਦਦਾਹੂਰ ਹੋਰ ਆਗੂਆਂ ਸਣੇ ‘ਆਪ’ ’ਚ ਸ਼ਾਮਲ

ਬਿਉਰੋ ਰਿਪੋਰਟ: ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮੀਨ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਰਨਾਲਾ ਵਿੱਚ ਵੱਡਾ ਬਲ ਮਿਲਿਆ ਹੈ। ਬਰਨਾਲਾ ਵਿੱਚ ਬੀਜੇਪੀ ਦੇ ਸੀਨੀਅਰ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਭਾਜਪਾ ਦੇ ਉਮੀਦਵਾਰ ਧੀਰਜ ਕੁਮਾਰ ਦਦਾਹੂਰ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ-ਨਾਲ ਭਾਜਪਾ ਨਾਲ਼ ਸਬੰਧ

Read More
Punjab

ਜ਼ਿਮਨੀ ਚੋਣਾਂ ਲਈ ‘ਆਪ’ ਨੇ ਕੀਤਾ ਉਮੀਦਵਾਰਾਂ ਦਾ ਐਲਾਨ

ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਐਲਾਨ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਚਾਰੋਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਇਸ ਦਾ ਨਤੀਜਾ 23 ਨਵੰਬਰ ਨੂੰ ਜਾਰੀ ਕੀਤਾ

Read More
Punjab

ਪੰਜਾਬ ਚੋਣ ਕਮਿਸ਼ਨ ਨੂੰ ਮਿਲਿਆ ‘ਆਪ’ ਦਾ ਵਫ਼ਦ, ਬੋਲੀ ਲਾ ਕੇ ਸਰਪੰਚੀ ਦੇਣ ਦੇ ਮਾਮਲਿਆਂ ’ਤੇ ਕੀਤੀ ਸ਼ਿਕਾਇਤ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਪੰਚਾਇਤੀ ਚੋਣਾਂ ਦੌਰਾਨ ਹੋ ਰਹੀ ਧਾਂਦਲੀ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਗਾਇਆ ਗਿਆ ਸੀ ਪਰ ਕੁਝ

Read More
Punjab

‘ਆਪ’ ਵਰਕਰ ਨੇ ਰਾਸ਼ਟਰੀ ਗਾਣ ਦਾ ਕੀਤਾ ਗਲਤ ਉਚਾਰਨ, ਹੁਣ ਵੀਡੀਓ ਸ਼ੇਅਰ ਕਰ ਦਿੱਤੀ ਸਫਾਈ

ਮੁਹਾਲੀ : ਲੰਘੇ ਕੱਲ੍ਹ ਆਜ਼ਾਦੀ ਦਿਹਾੜੇ ‘ਤੇ ਜਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ‘ਚ ਆਮ ਆਦਮੀ ਪਾਰਟੀ ਵੱਲੋਂ ਆਯੋਜਿਤ ਪ੍ਰੋਗਰਾਮ ‘ਚ ਇੱਕ ਵਰਕਰ ਨੇ ਰਾਸ਼ਟਰੀ ਗਾਣ ਦਾ ਗਲਤ ਅਤੇ ਅਧੂਰਾ ਉਚਾਰਨ ਕੀਤਾ, ਜੋ ਕਿ ਹੁਣ ਚਰਚਾ ਦਾ ਵਿਸ਼ਾ ਬਣ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਦੀਨਾਨਗਰ ਦੇ ਮਹਾਰਾਜ ਰਣਜੀਤ ਸਿੰਘ ਪਾਰਕ ‘ਚ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ

Read More
Punjab

ਜਲੰਧਰ ਜ਼ਿਮਨੀ ਚੋਣ ‘ਚ ਚੱਲਿਆ ਝਾੜੂ, ਆਪ’ ਦੇ ਮੋਹਿੰਦਰ ਭਗਤ ਦੀ ਹੁੰਝਾਫੇਰ ਜਿੱਤ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 13 ਗੇੜਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ।ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ।  ਇਸ ਤਰ੍ਹਾਂ ਨਾਲ ਆਮ

Read More
Punjab

ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ‘ਤੇ “ਆਪ” ਦਾ ਜਵਾਬ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ‘ਤੇ ਸਵਾਲ ਚੁੱਕੇ ਹਨ। ‘ਆਪ’ ਨੇ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦੱਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿੱਜੀ ਹਿੱਤ ਦਾਅ ’ਤੇ ਲੱਗ ਗਏ ਹਨ। ਪ੍ਰੈੱਸ ਕਾਨਫ਼ਰੰਸ

Read More
Punjab

‘ਪਹਿਲਾਂ ਬੇਬੇ ਨੇ ਜੱਟ ਕਰ ਲਿਆ, ਫੇਰ ਕਰ ਲਿਆ ਦਰਜ਼ੀ, ਸੁਸ਼ੀਲ ਰਿੰਕੂ ਦਾ ਹੋਇਆ ਇਹ ਹਾਲ : ਚਰਨਜੀਤ ਚੰਨੀ

ਜਲੰਧਰ : ਕਾਂਗਰਸ ਦਾ ਗੜ੍ਹ ਮੰਨੀ ਜਾਂਦੀ ਪੰਜਾਬ ਦੀ ਜਲੰਧਰ ਸੀਟ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਫਾਈਨਲ ਹੋ ਗਿਆ ਹੈ। ਇਸ ਦਾ ਸਿਰਫ਼ ਐਲਾਨ ਹੋਣਾ ਬਾਕੀ ਹੈ। ਪਰ ਐਲਾਨ ਤੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਕਾਂਗਰਸ ਦੋਫਾੜ ਹੋ ਗਈ ਹੈ। ਜਲੰਧਰ ‘ਚ ਕਰੀਬ 9 ਸਾਲ ਤੋਂ ਸੰਸਦ ਮੈਂਬਰ ਰਹੇ ਚੌਧਰੀ ਪਰਿਵਾਰ ਸਾਬਕਾ

Read More
Punjab

ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ

ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਦੀ ਅਗਵਾਈ ਹੇਠ ਆਪ ਦਾ ਇਕ ਵਫਦ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਕੀਤੀ ਹੈ। ਚੋਣ

Read More