ਦਲ-ਬਦਲੂਆਂ ‘ਤੇ ਮਾਨ ਦਾ ਤੰਜ, PM ਮੋਜੀ ਬਾਰੇ ਕਹਿ ਦਿੱਤੀਆਂ ਇਹ ਗੱਲਾਂ…
ਨਵਾਂ ਸ਼ਹਿਰ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਅੱਜ ਪੰਜਾਬ ਦੇ ਖਟਕੜ ਕਲਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂਆਂ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ‘ਆਪ’ ਆਗੂ ਤੇ ਵਰਕਰ ਦੇਸ਼ ਭਰ ‘ਚ ਭੁੱਖ ਹੜਤਾਲ ਕਰ ਰਹੇ ਹਨ। ਇਸੇ