ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ,ਦਿੱਲੀ ਪਹੁੰਚ ਰਹੇ ਆਪ ਦੇ ਮੰਤਰੀਆਂ,ਵਿਧਾਇਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਦਿੱਲੀ : ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਸੀਬੀਆਈ ਅੱਗੇ ਪੇਸ਼ੀ ਨੂੰ ਲੈ ਕੇ ਅੱਜ ਦਿੱਲੀ ਵਿੱਚ ਮਾਹੌਲ ਗਰਮਾਇਆ ਹੋਇਆ ਹੈ।ਇਸ ਦੌਰਾਨ ਪੰਜਾਬ ਦੇ ਮੰਤਰੀਆਂ ਨੇ ਵੀ ਆਪ ਸੁਪਰੀਮੋ ਦਾ ਸਾਥ ਦੇਣ ਲਈ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਪਰ ਉਹਨਾਂ ਨੂੰ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ‘ਤੇ ਰਾਹ ਵਿੱਚ ਹੀ