ਬਰਨਾਲਾ ’ਚ ‘ਆਪ’ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕੀਤਾ ਕਤਲ
ਬਰਨਾਲਾ : ਪੰਜਾਬ ਅੰਦਰ ਲਗਾਤਾਰ ਕਤਲ ਵਰਗੀਆਂ ਵੱਡੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਬੇਰਹਿਮੀ ਨਾਲ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਰਨਾਲਾ ਜ਼ਿਲ੍ਹੇ ਦੇ ਭਦੌੜ ਦੇ ਨਜ਼ਦੀਕੀ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸੁਖਜੀਤ