ਲੁਧਿਆਣਾ ਉਪ ਚੋਣ ਲਈ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਕਾਂਗਰਸ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਵੀ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ