‘ਆਪ’ ਨੇ ਕੋਠੀਆਂ ਤੇ ਕਾਰਾਂ ਲੈ ਕੇ ਟਿਕਟਾਂ ਦਿੱਤੀਆਂ : ਰਾਜੇਵਾਲ
‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨਾਲ ਗੱਠਜੋੜ ਨਾ ਹੋਣ ਦੇ ਕਾਰਨ ਸਪੱਸ਼ਟ ਕੀਤੇ। ਉਨ੍ਹਾਂ ‘ਆਪ’ ਉਮੀਦਵਾਰਾਂ ਦੀਆਂ ਟਿਕਟਾਂ ਵੇਚਣ ਦੇ ਦੋ ਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਾਰੇ ਸਬੂਤ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੇ ਸਨ। ਰਾਜੇਵਾਲ ਨੇ