ਚੰਡੀਗੜ੍ਹ ਵਿੱਚ ਪਾਣੀ ਦੀਆਂ ਵੱਧੀਆਂ ਕੀਮਤਾਂ ਨੂੰ ਲੈ ਕੇ ਆਪ ਵਰਕਰਾਂ ਦਾ ਰੋਸ ਪ੍ਰਦਰਸ਼ ਨ
‘ਦ ਖਾਲਸ ਬਿਉਰੋ:ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਾਣੀ ਦੀਆਂ ਵੱਧਾਈਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੱਜ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਤੇ ਐਮਸੀ ਦਫ਼ਤਰ ਦਾ ਘਿਰਾਉ ਵੀ ਕੀਤਾ,ਜਿਸ ਦੌਰਾਨ ਆਪ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡਿੰਗ ਲਾ ਕੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਵਰਕਰਾਂ ਨੇ ਬੈਰੀਕੇਡਿੰਗ ਨੂੰ ਤੋੜ ਦਿਤਾ।