Punjab

ਵੱਡੇ ਅਕਾਲੀ ਲੀਡਰ ਨੇ ‘ਆਪ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ! ਬੇਅਦਬੀ ਮਾਮਲੇ ‘ਚ ਮੰਗੀ ਸੀਬੀਆਈ ਜਾਂਚ

ਬਿਉਰੋ ਰਿਪਰੋਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਤੇ ਬੇਅਦਬੀ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮਾਨਤਾ ਰੱਦ ਕਰਨ ਲਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ। ਮਜੀਠੀਆ ਨੇ  ਵੀਡੀਓ ਜਾਰੀ ਕਰ ਕਿਹਾ ਕਿ

Read More
Punjab

ਬਰਨਾਲਾ ਦੇ ਸਾਬਕਾ ਵਿਧਾਇਕ ਨੇ ਲੋਕਾਂ ਦਾ ਕੀਤਾ ਧੰਨਵਾਦ! ਦਿੱਤੇ ਫਤਵੇ ਨੂੰ ਕੀਤਾ ਸਵੀਕਾਰ

ਬਿਉਰੋ ਰਿਪੋਰਟ – ਬਰਨਾਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਰਨਾਲਾ ਸੀਟ ਤੋਂ ਆਮ ਆਦਮੀ ਪਾਰਟੀ ਦਾ ਗੜ੍ਹ ਸੀ ਪਰ ਕਾਂਗਰਸ ਇਸ ਵਾਰ ਆਪ ਦਾ ਗੜ੍ਹ ਤੋੜਨ ਵਿਚ ਸਫਲ ਰਹੀ ਹੈ। ਇਸ ਤੋਂ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਸੰਗਰੂਰ ਤੋਂ ਸੰਸਦ

Read More
Punjab

ਭਾਰਤੀ ਕਿਸਾਨ ਯੂਨੀਅਨ ਦਾ ਵੱਡਾ ਐਲਾਨ! ਦੋ ਪਾਰਟੀਆਂ ਦੇ ਉਮੀਦਵਾਰਾਂ ਦਾ ਕੀਤਾ ਜਾਵੇਗਾ ਘਿਰਾਓ

ਬਿਉਰੋ ਰਿਪੋਰਟ – ਭਾਰਤੀ ਕਿਸਾਨ ਯੂਨੀਅਨ (BKU) ਵੱਲੋਂ ਜ਼ਿਮਨੀ ਚੋਣਾਂ (By Poll Election) ਲੜ ਰਹੇ ਭਾਜਪਾ (BJP) ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਉਹ 14 ਨਵੰਬਰ ਤੋਂ ਲੈ ਕੇ 19 ਨਵੰਬਰ ਤੱਕ ਹਲਕੇ ਗਿੱਦੜਬਾਹਾ ਅਤੇ ਬਰਨਾਲਾ ਦੇ ਪਿੰਡਾਂ ਵਿਚ ਜਾ ਕੇ

Read More
Punjab

ਕਿਸਾਨੀ ਸੰਕਟ ਲਈ ਆਪ ਤੇ ਭਾਜਪਾ ਬਰਾਬਰ ਦੀ ਜ਼ਿੰਮੇਵਾਰ! ਕੀ ਕੇਂਦਰ ਲੈ ਕਿਸਾਨਾਂ ਤੋਂ ਲੈ ਰਹੀ ਬਦਲਾ?

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਕਿਸਾਨੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਭਾਜਪਾ (BJP) ‘ਤੇ ਲਗਾਤਾਰ ਹਮਲਾਵਰ ਹੈ। ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ (Daljeet Singh Cheema) ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿਚ ਕਿਸਾਨਾਂ ਦੀ ਜੋ ਤਰਸਯੋਗ ਹਾਲਤ ਹੈ ਉਸ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਬਰਾਬਰ

Read More
Punjab

ਆਮ ਆਦਮੀ ਪਾਰਟੀ ਦੀ ਵੱਡੀ ਕਾਰਵਾਈ! ਬਾਗੀ ਨੂੰ ਦਿਖਾਇਆ ਬਾਹਰ ਦਾ ਰਸਤਾ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਨੇ ਗੁਰਦੀਪ ਬਾਠ (Gurdeep Baath) ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਗੁਰਦੀਪ ਬਾਠ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦਿਆ ਕਿਹਾ ਕਿ ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਤੁਸੀਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਰੁੱਧ ਚੋਣ ਲੜ ਰਹੇ ਹੋ ਅਤੇ ਮੀਡੀਆ

Read More
Punjab

ਗਿੱਦੜਬਾਹਾ ਤੋਂ ਹਲਕਾ ਇੰਚਾਰਜ ਨੇ ਪਾਰਟੀ ਤੋਂ ਦਿੱਤਾ ਅਸਤੀਫਾ

ਬਿਉਰੋ ਰਿਪੋਰਟ – ਗਿੱਦੜਬਾਹਾ (Gidderbaha)ਹਲਕੇ ਤੋਂ ਆਮ ਆਦਮੀ ਪਾਰਟੀ (AAP)ਦੇ ਹਲਕਾ ਇੰਚਾਰਜ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਿਤਪਾਲ ਸ਼ਰਮਾ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਾਰਟੀ ‘ਚ ਸ਼ਾਮਲ ਹੋਣ ਤੇ ਔਖੇ ਸਨ। ਉਨ੍ਹਾਂ ਕਿਹਾ ਕਿ ਡਿੰਪੀ ਦੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ

Read More
Punjab

ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਨੇ ਬਣਾਈ ਰਣਨੀਤੀ! ਕੇਜਰੀਵਾਲ ਵੀ ਪ੍ਰਚਾਰ ਕਰਨ ਆਉਣਗੇ ਪੰਜਾਬ

ਬਿਉਰੋ ਰਿਪੋਰਟ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਅਹਿਮ ਮੀਟਿੰਗ ਹੋਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਮੌਜੂਦ ਸਨ। ਮੀਟਿੰਗ ਵਿੱਚ ਚਾਰੇ ਹਲਕਿਆਂ ਦੇ ਉਮੀਦਵਾਰਾਂ ਅਤੇ ਹੋਰ ਆਗੂਆਂ

Read More
Punjab

ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਦਾ ਹੈ ਮੈਂਬਰ? ਆਰਟੀਆਈ ਕਾਰਕੁੰਨ ਦੀ ਮੁੱਖ ਮੰਤਰੀ ਨੂੰ ਚੇਤਾਵਨੀ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (Manik Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ। ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਾਲੀ ਵਿਰੁੱਧ ਝੂਠਾ ਮਾਮਲਾ ਦਰਜ ਲਈ ਆਪਣੇ ਹੀ ਇਕ ਸ਼ਿਕਾਇਤਕਰਤਾ ਨੂੰ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਚਾ

Read More
India Sports

ਵਿਨੇਸ਼ ਦੇ ਸਾਹਮਣੇ ‘AAP’ ਨੇ ਖੜੀ ਕੀਤੀ ਦੂਜੀ ਭਲਵਾਨ! ਭਲਵਾਨਾਂ ਦੇ ਅੰਦੋਲਨ ਦੌਰਾਨ ਵਿਨੇਸ਼ ਨੂੰ ਦੱਸਦੀ ਸੀ ਰੋਲ ਮਾਡਲ!

ਬਿਉਰੋ ਰਿਪੋਰਟ – ਹਰਿਆਣਾ ਵਿਧਾਨਸਭਾ ਚੋਣਾਂ (HARYANA ASSEMBLY ELECTION 2024) ਦੌਰਾਨ ਜੀਂਦ ਦੀ ਜੁਲਾਨਾ ਸੀਟ ਜਿੱਥੋਂ ਭਲਵਾਨ ਵਿਨੇਸ਼ ਫੋਗਾਟ (VINESH PHOGAT) ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੀ ਹੈ। ਉੱਥੋਂ ਮੁਕਾਬਲਾ ਭਲਵਾਨ VS ਭਲਵਾਨ ਵੇਖਣ ਨੂੰ ਮਿਲੇਗਾ। ਆਮ ਆਦਮੀ ਪਾਰਟੀ ਨੇ 21 ਉਮੀਦਵਾਰਾਂ ਦੀ ਆਪਣੀ ਚੌਥੀ ਲਿਸਟ ਵਿੱਚ ਜੁਲਾਨਾ ਸੀਟ ਤੋਂ ਸਾਬਕਾ ਵਰਲਡ ਰੈਸਲਿੰਗ ਐਂਟਰਟੇਨਮੈਂਟ

Read More
India

ਅਰਵਿੰਦ ਕੇਜਰੀਵਾਲ ਨੂੰ ਫਿਰ ਲੱਗਾ ਵੱਡਾ ਝਟਕਾ!

ਬਿਊਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਫਿਰ ਝਟਕਾ ਲੱਗਾ ਹੈ। ਕੇਜਰੀਵਾਲ ਦੇ ਨਿਆਂਇਕ ਹਿਰਾਸਤ ਇਕ ਵਾਰ ਫਿਰ ਵਧ ਗਈ ਹੈ। ਉਹ 25 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਆਮ ਆਦਮੀ ਪਾਰਟੀ (AAP)

Read More