ਇਸ਼ਤਿਹਾਰਾਂ ਦੀ ਦੁਰਵਰਤੋਂ ‘ਚ ਫਸੇ ਕੇਜਰੀਵਾਲ! LG ਵੱਲੋਂ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼,ਅਗਲਾ ਨੰਬਰ ਕਿਸ ਦਾ ?
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ
ਦਿੱਲੀ ਦੇ ਉੱਪ ਰਾਜਪਾਲ ਨੇ ਮੁੱਖ ਸਕੱਤਰ ਨੂੰ 15 ਦਿਨਾਂ ਦੇ ਅੰਦਰ ਆਮ ਆਦਮੀ ਪਾਰਟੀ ਤੋਂ 97 ਕਰੋੜ ਵਸੂਲਣ ਦੇ ਨਿਰਦੇਸ਼ ਦਿੱਤੇ ਹਨ
ਦਿੱਲੀ : ਇੱਕ ਪਾਸੇ ਜਿਥੇ ਸੂਬੇ ਵਿੱਚ ਕਿਸਾਨ ਸੜਕਾਂ ਤੇ ਧਰਨੇ ਲਾ ਆਪਣੀਆਂ ਹੱਕੀ ਮੰਗਾਂ ਨੂੰ ਪੂਰੀਆਂ ਕਰਵਾਉਣਾ ਚਾਹੁੰਦੇ ਹਨ,ਉਥੇ ਅੱਜ ਕਿਸਾਨੀ ਮੁੱਦਾ ਸੰਸਦ ਵਿੱਚ ਵੀ ਗੁੰਜਿਆ ਹੈ।ਪੰਜਾਬ ਤੋਂ ਰਾਜਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਸਾਨਾਂ ਨਾਲ ਜੁੜੇ ਅਹਿਮ ਮੁੱਦੇ ਸੰਸਦ ਵਿੱਚ ਰੱਖੇ ਹਨ ਤੇ ਇਹਨਾਂ ਦ ਨਾਲ ਨਾਲ NCRB ਦੇ ਅੰਕੜਿਆਂ ਦਾ ਵੀ ਹਵਾਲਾ ਦਿੱਤਾ
9 ਦਸੰਬਰ ਨੂੰ 50 ਪਰਿਵਾਰਾਂ ਦੇ ਘਰਾਂ ਨੂੰ ਲਤੀਫਪੁਰਾ ਵਿੱਚ ਤੋੜਿਆ ਗਿਆ ਸੀ
ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪ ਦੇ ਰਾਸ਼ਟਰੀ ਪਾਰਟੀ ਬਣਨ ਤੇ ਸਾਰੇ ਵਰਕਰਾਂ ਦੇ ਧੰਨਵਾਦ ਕੀਤਾ ਹੈ ਤੇ ਉਹਨਾਂ ਨੂੰ ਵਧਾਈ ਦਿੱਤੀ ਹੈ । ਆਪਣੇ ਵੀਡੀਓ ਸੰਦੇਸ਼ ਵਿੱਚ ਉਹਨਾਂ ਗੁਜਰਾਤ ਨਤੀਜਿਆਂ ਦੀ ਗੱਲ ਕਰਦਿਆਂ ਕਿਹਾ ਹੈ ਕਿ ਜਿੰਨੀਆਂ ਵੋਟਾਂ ਆਫ ਨੂੰ ਗੁਜਰਾਤ ਵਿੱਚੋਂ ਮਿਲੀਆਂ ਹਨ,ਉਹਨਾਂ ਦੇ ਹਿਸਾਬ ਨਾਲ
ਦਿੱਲੀ : ਗੁਜਰਾਤ ਤੇ ਹਿਮਾਚਲ ਚੋਣਾਂ ਦੇ ਨਤੀਜਿਆਂ ਦੇ ਵਿਚਕਾਰ ਆਪ ਵਿਧਾਇਕ ਸੰਜੇ ਸਿੰਘ ਨੇ ਇੱਕ ਪ੍ਰੈਸ ਕਾਨਫਰੰਸ ਕਰ ਕੇ ਗੁਜਰਾਤ ਦੀ ਜਨਤਾ ਨੂੰ ਵਧਾਈ ਦਿੱਤੀ ਹੈ ਤੇ ਸਿਰਫ 10 ਸਾਲਾਂ ਵਿੱਚ ਆਪ ਨੂੰ ਨੈਸ਼ਨਲ ਪਾਰਟੀ ਬਣਾਉਣ ਲਈ ਧੰਨਵਾਦ ਕੀਤਾ ਹੈ। ਉਹਨਾਂ ਇਹ ਵੀ ਕਿਹਾ ਹੈ ਮੋਦੀ ਤੇ ਸ਼ਾਹ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ ਰੂਪੀ
ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਤਿੰਨੋ ਦਿੱਗਜ ਉਮੀਦਵਾਰ ਹਾਰੇ
ਆਮ ਆਦਮੀ ਪਾਰਟੀ ਦੀ ਹਿਮਾਚਲ ਵਿੱਚ ਬੁਰੀ ਹਾਰ ਹੋਈ ਹੈ
ਕੇਜਰੀਵਾਲ ਮਨੀਸ਼ ਸਿਸਦੀਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪ ਸਕਦੇ ਹਨ
ਬੀਜੇਪੀ 15 ਸਾਲ ਤੋਂ ਲਗਾਤਾਰ ਦਿੱਲੀ ਨਗਰ ਨਿਗਮ ਵਿੱਚ ਜਿੱਤ ਹਾਸਲ ਕਰ ਰਹੀ ਸੀ
ਐਗਜ਼ਿਟ ਪੋਲ ਦੇ ਮੁਤਾਬਿਕ ਗੁਜਰਾਤ 'ਚ ਸੱਤਾਧਾਰੀ ਭਾਜਪਾ ਭਾਵ ਭਾਰਤੀ ਜਨਤਾ ਪਾਰਟੀ ਇਕ ਵਾਰ ਫਿਰ ਤੋਂ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ, ਜਦਕਿ ਹਿਮਾਚਲ ਪ੍ਰਦੇਸ਼ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਹੋਣ ਦੀ ਸੰਭਾਵਨਾ ਹੈ