ਭਾਜਪਾ ਦਲ ਬਦਲਣ ਲਈ ਪ੍ਰਤੀ ਵਿਧਾਇਕ 25 ਕਰੋੜ ਰੁਪਏ ਦੀ ਕਰ ਰਹੀ ਹੈ ਪੇਸ਼ਕਸ਼: ਵਿੱਤ ਮੰਤਰੀ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 7 ਦਿਨਾਂ 'ਚ 'ਆਪ' ਦੇ ਘੱਟੋ-ਘੱਟ 10 ਵਿਧਾਇਕਾਂ ਨਾਲ ਭਾਜਪਾ ਆਗੂਆਂ ਅਤੇ ਇਸ ਦੇ ਏਜੰਟਾਂ ਨੇ ਸੰਪਰਕ ਕੀਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 7 ਦਿਨਾਂ 'ਚ 'ਆਪ' ਦੇ ਘੱਟੋ-ਘੱਟ 10 ਵਿਧਾਇਕਾਂ ਨਾਲ ਭਾਜਪਾ ਆਗੂਆਂ ਅਤੇ ਇਸ ਦੇ ਏਜੰਟਾਂ ਨੇ ਸੰਪਰਕ ਕੀਤਾ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਡੇਗਣ ਲਈ ਬੀਜੇਪੀ ਨੇ 1375 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ 21 ਸਤੰਬਰ ਨੂੰ ਦੋਸ਼ੀਆਂ ਦੀ ਸਜ਼ਾ ਸੁਣਾਈ ਜਾਵੇਗੀ।
ਦਰਅਸਲ, ਜਿਹੜੀ ਆਡੀਓ ਵਾਇਰਲ ਹੋਈ ਹੈ, ਉਸ ਵਿੱਚ ਕਿਸੇ ਸੌਦੇਬਾਜ਼ੀ ਦੀ ਗੱਲਬਾਤ ਹੋ ਰਹੀ ਹੈ। ਇਸ ਆਡੀਓ ਦੇ ਵਾਇਰਲ ਹੋਣ ਤੋਂ ਬਾਅਦ ਵੱਖ ਵੱਖ ਸਿਆਸੀ ਵਿਰੋਧੀ ਆਪ ਸਰਕਾਰ ਨੂੰ ਘੇਰ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਮਿੱਟੀ ਪਾ ਰਹੇ ਹਨ। ਕਿਸੇ ਨੇ ਵੀ ਵਿਧਾਇਕ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਪ੍ਰਸਿੱਧੀ ਹਾਸਲ ਕਰਨ ਲਈ ਝੂਠੇ ਇਲਜ਼ਾਮ ਲਗਾ ਰਿਹਾ ਹੈ।
ਨੌਜਵਾਨ ਕਾਂਗਰਸੀ ਨੇਤਾ ਨੇ ਦੋਸ਼ ਲਾਇਆ ਕਿ ਗੱਜਣਮਾਜਰਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਪੈਸੇ ਦੇ ਕੇ ਲਈ ਸੀ। ਉਨ੍ਹਾਂ ਨੇ ਕਾਂਗਰਸ ਨੂੰ ਹਰਾਉਣ ਲਈ ਭਾਜਪਾ ਅਤੇ ਆਪ ਦੇ ਰਲੇ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਾਰਪੋਰੇਟ ਘਰਾਣਿਆਂ ਦੀ ਪਿੱਠ ਉੱਤੇ ਖੜੀਆਂ ਹਨ।
AAP ਵਿਧਾਇਕ ਗੱਜਣਮਾਜਰਾ ਨੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਦਾਅਵਾ ਕੀਤਾ ਹੈ ਕਿ ‘ਈਡੀ ਤਾਂ ਸਗੋਂ ਮੇਰੇ 32 ਲੱਖ ਰੁਪਏ ਵੀ ਨਾਲ ਲੈ ਗਈ ਹੈ।’
'ਆਪ' ਆਗੂ ਨੇ ਆਪਣੇ ਮੀਡੀਆ ਸੰਬੋਧਨ 'ਚ ਦਾਅਵਾ ਕੀਤਾ ਕਿ ਪਿਛਲੇ 6 ਮਹੀਨਿਆਂ 'ਚ 'ਆਪ' ਸਰਕਾਰ ਨੇ 17000 ਨਵੀਆਂ ਨੌਕਰੀਆਂ ਦਿੱਤੀਆਂ ਹਨ ਅਤੇ 9000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।
ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਮਿਲੇ ਨਿਯੁਕਤੀ ਪੱਤਰ
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira) ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਐੱਸਏਐੱਸ ਨਗਰ ਦੀ ਪ੍ਰਧਾਨ ਪ੍ਰਭਜੋਤ ਕੌਰ ਨੇ FIR ਦਰਜ ਕਰਵਾਈ ਹੈ।