‘ਪੰਜਾਬੀ ਹੋ ਤਾਂ ਦਿੱਲੀ ਦੀ ਸਲਾਹ ਨਾਲ ਨਹੀਂ ਪੰਜਾਬ ਦੀ ਰੂਹ ਨੂੰ ਸਮਝ ਕੇ ਕੰਮ ਕਰੋ’; ਵੱਡੇ ਬਾਦਲ ਦਾ CM ਮਾਨ ਨੂੰ ਮਸ਼ਵਰਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ।
ਰਿਪੋਰਟ ਮੁਤਾਬਿਕ ਵਿਜੀਲੈਂਸ (vigilance bureau punjab) ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਸੰਦੋਆ ਵੱਲੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਕਾਰ ਵਿਜੀਲੈਂਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ।
ਪੰਜਾਬ ਰਾਜ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਵੀਡੀਓ ਦੇਖੀ ਹੈ ਜਿਸਦਾ ਉਹ ਨੋਟਿਸ ਲੈਣਗੇ।
ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲੇਗਾ।
ਪੰਜਾਬ ਦੇ ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਅੰਨਾ ਹਜ਼ਾਰੇ ਦੀ ਟਿੱਪਣੀ ਤੋਂ ਬਾਅਦ ਕੇਜਰੀਵਾਲ ਤੇ ਸਵਾਲ ਖੜ੍ਹੇ ਕੀਤੇ ਹਨ।
ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਅਤੇ ਕੇਜਰੀਵਾਲ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ।
’ਦ ਖ਼ਾਲਸ ਬਿਊਰੋ: ਮੋਦੀ ਸਰਕਾਰ ਦੇ 3 ਖੇਤੀ ਕਾਨੂੰਨਾਂ ਖਿਲਾਫ ਅਤੇ ਪੰਜਾਬ ਦੀ ਹੋਂਦ ਦੀ ਲੜਾਈ ਲੜਦਿਆਂ 26-27 ਨਵੰਬਰ ਨੂੰ ਪੰਜਾਬ ਦੇ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਇਸ ਨੂੰ ਲੈ ਕੇ ਪੰਜਾਬ ਅੰਦਰ ਉਤਸ਼ਾਹ ਤੇ ਜ਼ਬਰਦਸਤ ਏਕੇ ਵਾਲਾ ਮਾਹੌਲ ਬਣਿਆ ਹੋਇਆ ਹੈ। ਬੱਚੇ, ਨੌਜਵਾਨ, ਬਜ਼ੁਰਗ, ਕਲਾਕਾਰ ਤੇ ਸਿਆਸਤਦਾਨਾਂ ਤੋਂ ਲੈ ਕੇ ਬੀਬੀਆਂ ਵੀ ਇਸ ਸੰਘਰਸ਼
’ਦ ਖ਼ਾਲਸ ਬਿਊਰੋ: ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਭਾਵੇਂ ਰੇਲਵੇ ਟਰੈਕ ਖ਼ਾਲੀ ਕਰ ਦਿੱਤੇ ਹਨ ਪਰ ਪੰਜਾਬ ਵਿੱਚ ਹਾਲੇ ਵੀ ਰੇਲਾਂ ਦੀ ਆਵਾਜਾਈ ਠੱਪ ਹੀ ਪਈ ਹੈ। ਕਿਸਾਨ ਜਥੇਬੰਦੀਆਂ ਵਲੋਂ ਮਾਲ ਗੱਡੀਆਂ ਨੂੰ ਚਲਾਉਣ ਦੇ ਫੈਸਲੇ ਮਗਰੋਂ ਹੁਣ ਮੋਦੀ ਸਰਕਾਰ ਨੇ ਮਾਲ ਗੱਡੀਆਂ ਸਣੇ ਸਾਰੀਆਂ ਗੱਡੀਆਂ ’ਤੇ ਬ੍ਰੇਕ ਲਾ ਦਿੱਤੀ
‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪੰਜਾਬ ਵਿਧਾਨ ਸਭਾ ਦਾ ਇਜਲਾਸ ਜਾਰੀ ਹੈ ਜਿਸ ਵਿੱਚ ਬਹੁਤ ਹੀ ਘੱਟ ਗਿਣਤੀ ਵਿੱਚ ਵਿਧਾਇਕ ਸ਼ਾਮਿਲ ਹੋਏ ਹਨ। ਆਪਣੀ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਲੈ ਕੇ ਪਹੁੰਚੇ ‘ਆਮ ਆਦਮੀ ਪਾਰਟੀ’ ਦੇ ਤਿੰਨ ਵਿਧਾਇਕਾ ਨੂੰ ਹਰਪਾਲ ਸਿੰਘ ਚੀਮਾ, ਮੀਤ ਹੇਅਰ ਅਤੇ ਸਰਬਜੀਤ ਕੌਰ ਮਾਣੂੰਕੇ ਨੂੰ ਵਿਧਾਨ ਸਭਾ ਅੰਦਰ ਦਾਖਲ ਨਹੀ ਹੋਣ
‘ਦ ਖ਼ਾਲਸ ਬਿਊਰੋ:- ਘਰ-ਘਰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਨੂੰ ਵਿਰੋਧੀ ਧਿਰਾਂ ਵੱਲੋਂ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਅਤੇ ਕਿਸਾਨਾਂ ਦੇ ਕਰਜੇ ਮੁਆਫ ਕਰਨ ਤੋਂ ਇਲਾਵਾਂ ਹੋਰ ਕਈ ਮੁੱਦਿਆਂ ‘ਤੇ ਲਗਾਤਾਰ ਘੇਰਿਆ ਜਾ ਰਿਹਾ ਹੈ। 28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਸਬੰਧੀ ‘ਆਪ’ ਪੰਜਾਬ ਪ੍ਰਧਾਨ