ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ‘ਤੇ ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਲਗਾਏ ਅਰੋਪ
ਬਿਉਰੋ ਰਿਪੋਰਟ – ਭੁਲੱਥ (Bhullath) ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਲਗਾਤਾਰ ਆਮ ਆਦਮੀ ਪਾਰਟੀ (AAP) ਨੂੰ ਘੇਰ ਰਹੇ ਹਨ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਇਕ ਰੈਲੀ ਵਿੱਚ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕਰਨ ਦਾ ਇਲਜ਼ਾਮ ਲਗਾਇਆ ਹੈ। ਖਹਿਰਾ ਮੁਤਾਬਿਕ ਪੰਜਾਬ ਕਾਂਗਰਸ ਦੇ ਆਰ.ਟੀ.ਆਈ ਕਾਰਕੁੰਨ ਰਾਜਨਦੀਪ ਵੱਲੋਂ ਸੂਚਨਾ ਅਧਿਕਾਰ ਦੇ