Lok Sabha Election 2024 Punjab

ਅਕਾਲੀ ਦਲ ਨੂੰ ਲੱਗਿਆ ਝਟਕਾ, ਇੱਕ ਹੋਰ ਲੀਡਰ ‘ਆਪ’ ‘ਚ ਹੋਇਆ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (SAD) ਨੂੰ ਵੱਡਾ ਝਟਕਾ ਲੱਗਿਆ ਹੈ। ਮਾਝੇ ਦੇ ਵੱਡੇ ਲੀਡਰ ਤਲਬੀਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਤਲਬੀਰ

Read More
Lok Sabha Election 2024 Punjab

ਚੋਣ ਜ਼ਾਬਤੇ ਦੀ ਉਲੰਘਣਾ ਲਈ ਅਕਾਲੀ ਦਲ ਅਤੇ ‘ਆਪ’ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ (Lok Sabha Elections 2024) ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਿਆਸੀ ਪਾਰਟੀਆਂ ਨੂੰ ਕੁਝ ਨਿਯਮਾਂ ਦਾ ਧਿਆਨ ਰੱਖਣਾ ਹੁੰਦਾ ਹੈ, ਪਰ ਕਈ ਵਾਰੀ ਪਾਰਟੀਆਂ ਨਿਯਮਾਂ ਨੂੰ ਦਰਕਿਨਾਰ ਕਰ ਦਿੰਦੀਆਂ ਹਨ। ਇਸੇ ਤਹਿਤ ਅਲੱਗ-ਅਲੱਗ ਮਾਮਲਿਆਂ ’ਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

Read More
India

ਜ਼ਮਾਨਤ ਲੈਣ ਲਈ ਮਨੀਸ਼ ਸਿਸੋਦੀਆ ਪਹੁੰਚੇ ਹਾਈ ਕੋਰਟ

ਦਿੱਲੀ (Delhi) ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ (Manish Sisodia) ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਵੱਲੋਂ ਜ਼ਮਾਨਤ ਲੈਣ ਲਈ ਦਿੱਲੀ ਦੀ ਇਕ ਅਦਾਲਤ ਵਿੱਚ ਪਟੀਸ਼ਨਾਂ ਪਾਈਆਂ ਗਈਆਂ ਸਨ, ਜਿਨ੍ਹਾਂ ਨੂੰ ਅਦਾਲਤ ਨੇ 30 ਅਪ੍ਰੈਲ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ

Read More
India

ਤਿਹਾੜ ਜੇਲ੍ਹ ਨੇ ਸੁਨੀਤਾ ਕੇਜਰੀਵਾਲ ਨੂੰ ਨਹੀਂ ਦਿੱਤੀ CM ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ

ਲੋਕ ਸਭਾ ਚੋਣਾਂ ਨੂੰ ਲੈ ਕੇ ਦਿੱਲੀ ‘ਚ ਸਿਆਸੀ ਤਾਪਮਾਨ ਕਾਫੀ ਉੱਚਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ‘ਤੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਉਨ੍ਹਾਂ ਦੇ ਪਤੀ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਦਰਅਸਲ ਸੁਨੀਤਾ ਕੇਜਰੀਵਾਲ ਨੇ ਅੱਜ ਆਪਣੇ ਪਤੀ ਅਰਵਿੰਦ ਕੇਜਰੀਵਾਲ

Read More
India Lok Sabha Election 2024

‘ਆਪ’ ਦਾ ਚੋਣ ਕਮਿਸ਼ਨ ‘ਤੇ ਗੰਭੀਰ ਇਲਜ਼ਾਮ, ਕੈਂਪੇਨ ਗੀਤ ‘ਤੇ ਰੋਕ ਲਗਾਉਣ ਤੇ ਜਤਾਈ ਨਰਾਜ਼ਗੀ

ਆਮ ਆਦਮੀ ਪਾਰਟੀ (AAP) ਅਰਵਿੰਦ ਕੇਜਰੀਵਾਲ (Arvind Kejriwal) ਦੀ ਗੈਰ ਹਾਜ਼ਰੀ ਵਿੱਚ ਵੀ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜੇਲ੍ਹ ਵਿੱਚੋਂ ਰਿਹਾਣ ਹੋਣ ਤੋਂ ਬਾਅਦ ਸੰਜੇ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੂਰੀ ਤਰ੍ਹਾਂ ਸਰਗਰਮ ਹਨ। ਪਾਰਟੀ ਵੱਲੋਂ ਵੀ ਚੋਣ

Read More
India Lok Sabha Election 2024 Punjab

ਮੁੱਖ ਮੰਤਰੀ ਪਹੁੰਚੇ ਬਰਨਾਲਾ, ਮੀਤ ਹੇਅਰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ( Bhagwant Maan) ਨੇ ਸੰਗਰੂਰ (Sangrur) ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਬਰਨਾਲਾ ‘ਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਚੋਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ਹੁਣ ਤੱਕ ਦੋ ਗੇੇੜ ਦੀਆਂ ਹੋਈਆਂ ਚੋਣਾਂ ਵਿੱਚੋਂ 120 ਤੋਂ 125 ਸੀਟਾਂ ਉੱਤੇ ਇੰਡੀਆ ਗਠਜੋੜ ਜਿੱਤ ਰਿਹਾ ਹੈ।

Read More
Punjab

‘CM ਮਾਨ ਨੇ ਰੈਲੀ ‘ਚ ਲੋਕਾਂ ਤੋਂ ਮੁਆਫੀ ਮੰਗੀ’ ! ‘ਅਣਜਾਣੇ ਵਿੱਚ ਗਲਤੀ ਹੋਈ’

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਦੀ ਲੋਕ ਸਭਾ ਚੋਣਾਂ ਦੀ ਕਮਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਭਾਲੀ ਹੋਈ ਹੈ । ਅੰਮ੍ਰਿਤਸਰ ਤੋਂ ਬਾਅਦ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਮਾਨ ਨੇ ਖਡੂਰ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ । ਪੱਟੀ ਵਿਧਾਨ ਸਭਾ ਹਲਕੇ ਵਿੱਚ ਰੈਲੀ ਦੌਰਾਨ ਮੁੱਖ

Read More
Punjab

ਮੁੱਖ ਮੰਤਰੀ ਪਹੁੰਚੇ ਗੁਰਦਾਸਪੁਰ, ਵਿਰੋਧੀਆਂ ‘ਤੇ ਕੱਸੇ ਤੰਜ

ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਗੁਰਦਾਸਪਾਰ ਤੋਂ ‘ਆਪ’ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਜਿੱਤ ਹਾਰ ਦੀਆਂ ਚੋਣਾਂ ਨਹੀਂ ਹਨ,

Read More
Lok Sabha Election 2024 Punjab

‘1 ਜੂਨ ਨੂੰ ਚੰਨੀ ਜਾਣਗੇ ਜੇਲ੍ਹ’

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਕਿਹਾ ਸੀ ਕਿ ਪੰਜਾਬ ‘ਚ ‘ਆਪ’  (AAP) ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ। ਉਸ ਬਿਆਨ ਉੱਤੇ ਪਲਟਵਾਰ ਕਰਦਿਆਂ ‘ਆਪ’ ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ 1 ਜੂਨ ਤੋਂ ਬਾਅਦ ਹੋਰ ਮਜ਼ਬੂਤ ਹੋਵੇਗੀ ਅਤੇ ਚੰਨੀ ਨੂੰ ਜੇਲ੍ਹ ਜਾਣਾ ਪਵੇਗਾ। ਚੰਨੀ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ

Read More