‘ਆਪ’ ਦਾ ਹੋਇਆ ਵਿਰੋਧ, ਵਿਅਕਤੀ ਦੀ ਕੀਤੀ ਕੁੱਟਮਾਰ
ਹਲਕਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਅਧੀਨ ਪੈਂਦੇ ਪਿੰਡ ਧਰਮਗੜ੍ਹ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰ ਰਹੇ ਵਿਅਕਤੀ ਨੂੰ ਘੇਰ ਕੇ ਕੁੱਟਿਆ ਗਿਆ ਹੈ। ਵਿਅਕਤੀ ਨੇ ਦੋਸ਼ ਲਾਇਆ ਕਿ ਹਮਲਾਵਰਾਂ ਵਿੱਚੋਂ ਇੱਕ ਨੇ ਪਿਸਤੌਲ ਤਾਣ ਕੇ ਉਸ ਨੂੰ ਧਮਕੀਆਂ ਦਿੱਤੀਆਂ ਅਤੇ ਗੋਲੀ ਮਾਰਨ ਦੀ ਕੋਸ਼ਿਸ਼ ਵੀ ਕੀਤੀ। ਪਰ ਗੋਲੀ ਨਹੀਂ ਚੱਲੀ। ਪਰ ਹਮਲੇ ‘ਚ ਉਹ