Punjab

ਸ਼ੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਕਟੌਤੀ, 8 ਵਿੱਚੋ 4 ਮੁਲਾਜ਼ਿਮ ਬੁਲਾਏ ਵਾਪਿਸ

ਪੰਜਾਬ ‘ਚ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਕ ਸੁਰੱਖਿਆ ਵਾਹਨ (ਪਾਇਲਟ ਜੀਪ)

Read More
Punjab

ਲੁਧਿਆਣਾ ਦੇ ਸੰਸਦ ਮੈਂਬਰ ਬਿੱਟੂ ‘ਤੇ ਕਰੀਬੀ ਅਤੇ ਵਿਰੋਧੀਆਂ ਨੇ ਕੱਸਿਆ ਤੰਜ, ਕਿਹਾ, ਮੌਕਾ ਪ੍ਰਸਤ ਨਿਕਲੇ ਬਿੱਟੂ…

ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੱਲ੍ਹ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਿੱਟੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਹੀ ਸ਼ਹਿਰ ਦੀ ਸਿਆਸਤ ਸਰਗਰਮ ਹੋ ਗਈ। ਜਿਹੜੇ ਲੋਕ ਕੱਲ੍ਹ ਤੱਕ ਬਿੱਟੂ ਦੇ ਕਰੀਬੀ ਸਨ, ਉਹ ਅੱਜ ਉਸ ‘ਤੇ ਤੰਜ ਕੱਸ ਰਹੇ ਹਨ। ਗੱਲਬਾਤ ਕਰਦਿਆਂ ਸਾਬਕਾ

Read More
India

ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਕਾਂਗਰਸ ਦਾ BJP ‘ਤੇ ਤੰਜ, ” ਆਪ” ਦੇ ਮੰਤਰੀਆਂ ਨੂੰ ਲਿਆ ਹਿਰਾਸਤ ‘ਚ…

ਦਿੱਲੀ : ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਬੰਨੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਸਿੰਘਵੀ ਨੂੰ

Read More
Punjab

ਕੇਜਰੀਵਾਲ ਨੇ ਲਾਏ ਗੰਭੀਰ ਦੋਸ਼, ‘ਭਾਜਪਾ ਵੱਲੋਂ ਪੰਜਾਬ ‘ਚ ਆਪ ਸਰਕਾਰ ਡੇਗਣ ਦੀ ਕੋਸ਼ਿਸ਼’

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ। ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦੇ ਨਾਅਰੇ ਵਿੱਚ ਥਾਂ ਦੇ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਸੰਸਦ

Read More
Punjab

ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਇਨ੍ਹਾਂ ਫੈਸਲਿਆਂ ‘ਤੇ ਮੋਹਰ…

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੰਤਰੀ ਮੰਡਲ ਦੀ ਮੀਟੰਗ ਵਿੱਚ ਪੌਕਸੋ ਮਾਮਲਿਆਂ ਸਬੰਧੀ ਪੰਜਾਬ ਵਿੱਚ ਫਾਸਟ ਟ੍ਰੈਕ ਕੋਰਟ ਬਣਾਉਣ ਸਬੰਧੀ ਫੈਸਲਾ ਕੀਤਾ ਗਿਆ। ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਜ਼ਿਆਦਾ ਮਾਮਲੇ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਫਾਸਟ ਟ੍ਰੈਕ

Read More
Punjab

‘ਲੋਕ ਸਭਾ ਸੀਟਾਂ ਲਈ ਇਸ ਮਹੀਨੇ ਪੰਜਾਬ ਦੇ 13 ਉਮੀਦਵਾਰਾਂ ਦਾ ਹੋਵੇਗਾ ਐਲਾਨ’ : CM ਮਾਨ

ਖੰਨਾ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅਮਲੋਹ ਵਿੱਚ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਸੁਪਰੀਮੋ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲੋਕਾਂ ਦੇ ਘਰ ਰਾਸ਼ਨ ਲੈ ਕੇ ਗਏ। ਜਿੱਥੇ ਉਨ੍ਹਾਂ ਨੇ ਲੋਕਾਂ

Read More
Punjab

‘CM ਮਾਨ ਨੇ ਮਾਂ ਦਾ ਦੁੱਧ ਪੀਤਾ ਹੈ ਤਾਂ ਬੰਦ ਕਮਰੇ ‘ਚ ਮੇਰੇ ਨਾਲ ਬੈਠੇ’ !’300 ਸਵਾਲਾਂ ਦਾ ਭਗੌੜਾ’ !

ਮੋਗਾ ਦੀ ਹਲਕਾ ਇੰਚਾਰਜ ਮਾਲਵੀਕਾ ਸੂਦ ਨੇ ਕਿਹਾ ਸਿੱਧੂ ਦੀ ਰੈਲੀ ਬਾਰੇ ਕੋਈ ਖ਼ਬਰ ਨਹੀਂ ਹੈ

Read More