ਦੁਆਬੇ ਵਿੱਚ ਪਰਿਵਾਰਵਾਦ ਦੀ ਸਿਆਸਤ ਦਾ ਹੋਇਆ ਅੰਤ : ਸੁਸ਼ੀਲ ਰਿੰਕੂ
ਜਲੰਧਰ ਲੋਕ ਸਭਾ ਉਪ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਤੇ ਕਾਂਗਰਸ ਦੇ ਗੜ੍ਹ ਵਿਚ ‘ਆਪ’ ਦਾ ਕਬਜ਼ਾ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨੇ ਜਿੱਤ ਦੇ ਝੰਡੇ ਗੱਡ ਦਿੱਤੇ ਹਨ। ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ‘ਆਪ’ ਉਮੀਦਵਾਰ ਸ਼ੁਸ਼ੀਲ ਰਿੰਕੂ ਨੇ ਮੀਡੀਆ ਨਾਲ ਗੱਲਬਾਤ