ਆਪ ਦੋਨਾਂ ਰਵਾਇਤੀ ਪਾਰਟੀਆਂ ਦਾ ਤੀਸਰਾ ਬਦਲ: ਕੇਜਰੀਵਾਲ
‘ਦ ਖ਼ਾਲਸ ਬਿਊਰੋ : ਆਪ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਪੰਜਾਬ ਤੋਂ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਹਲਕੇ ਫ਼ਿਲੋਰ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ ਤੇ ਦਿੱਲੀ ਵਿੱਚ ਵਿਕਾਸ ਦੀ ਤੱਰਜ਼ ਤੇ ਵਿਕਾਸ ਕਰਨ ਲਈ ਆਪ ਨੂੰ ਵੋਟਾਂ ਪਾਉਣ ਲਈ ਅਪੀਲ ਕੀਤੀ। ਇਸ ਮੌਕੇ ਬੋਲਦਿਆਂ