ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਉਣਗੇ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਪੰਜਾਬ ਵਿੱਚ ਹੜ੍ਹਾਂ ਅਤੇ ਭਾਰੀ ਮੀਂਹ ਕਾਰਨ ਹੋਈ ਤਬਾਹੀ ਦੇ ਵਿਚਕਾਰ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ, ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰੇ ਦਾ ਮਕਸਦ ਜ਼ਮੀਨੀ ਪੱਧਰ ‘ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਾ, ਪ੍ਰਸ਼ਾਸਨਿਕ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ