ਆਖ਼ਰ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ! ‘ਜੇਲ੍ਹ ਦੀਆਂ ਕੰਧਾਂ ਮੈਨੂੰ ਕਮਜ਼ੋਰ ਨਹੀਂ ਕਰ ਸਕਦੀਆਂ’
ਨਵੀਂ ਦਿੱਲੀ: ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੇ ਤਿਹਾੜ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਵਰਕਰਾਂ ਨੂੰ ਸੰਬੋਧਨ ਕੀਤਾ। ਜ਼ਮਾਨਤ ਮਿਲਣ ’ਤੇ ਉਨ੍ਹਾਂ ਨੇ ਪ੍ਰਮਾਤਮਾ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਵੀ ਹਮਲਾ